1
ਮਰਕੁਸ ਦੀ ਇੰਜੀਲ 1:35
ਪਵਿੱਤਰ ਬਾਈਬਲ
PERV
ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।
Compare
Explore ਮਰਕੁਸ ਦੀ ਇੰਜੀਲ 1:35
2
ਮਰਕੁਸ ਦੀ ਇੰਜੀਲ 1:15
“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”
Explore ਮਰਕੁਸ ਦੀ ਇੰਜੀਲ 1:15
3
ਮਰਕੁਸ ਦੀ ਇੰਜੀਲ 1:10-11
ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ। ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
Explore ਮਰਕੁਸ ਦੀ ਇੰਜੀਲ 1:10-11
4
ਮਰਕੁਸ ਦੀ ਇੰਜੀਲ 1:8
ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
Explore ਮਰਕੁਸ ਦੀ ਇੰਜੀਲ 1:8
5
ਮਰਕੁਸ ਦੀ ਇੰਜੀਲ 1:17-18
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।” ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।
Explore ਮਰਕੁਸ ਦੀ ਇੰਜੀਲ 1:17-18
6
ਮਰਕੁਸ ਦੀ ਇੰਜੀਲ 1:22
ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।
Explore ਮਰਕੁਸ ਦੀ ਇੰਜੀਲ 1:22