1
ਮਰਕੁਸ ਦੀ ਇੰਜੀਲ 10:45
ਪਵਿੱਤਰ ਬਾਈਬਲ
PERV
ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
Compare
Explore ਮਰਕੁਸ ਦੀ ਇੰਜੀਲ 10:45
2
ਮਰਕੁਸ ਦੀ ਇੰਜੀਲ 10:27
ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
Explore ਮਰਕੁਸ ਦੀ ਇੰਜੀਲ 10:27
3
ਮਰਕੁਸ ਦੀ ਇੰਜੀਲ 10:52
ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
Explore ਮਰਕੁਸ ਦੀ ਇੰਜੀਲ 10:52
4
ਮਰਕੁਸ ਦੀ ਇੰਜੀਲ 10:9
ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”
Explore ਮਰਕੁਸ ਦੀ ਇੰਜੀਲ 10:9
5
ਮਰਕੁਸ ਦੀ ਇੰਜੀਲ 10:21
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”
Explore ਮਰਕੁਸ ਦੀ ਇੰਜੀਲ 10:21
6
ਮਰਕੁਸ ਦੀ ਇੰਜੀਲ 10:51
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
Explore ਮਰਕੁਸ ਦੀ ਇੰਜੀਲ 10:51
7
ਮਰਕੁਸ ਦੀ ਇੰਜੀਲ 10:43
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
Explore ਮਰਕੁਸ ਦੀ ਇੰਜੀਲ 10:43
8
ਮਰਕੁਸ ਦੀ ਇੰਜੀਲ 10:15
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”
Explore ਮਰਕੁਸ ਦੀ ਇੰਜੀਲ 10:15
9
ਮਰਕੁਸ ਦੀ ਇੰਜੀਲ 10:31
ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”
Explore ਮਰਕੁਸ ਦੀ ਇੰਜੀਲ 10:31
10
ਮਰਕੁਸ ਦੀ ਇੰਜੀਲ 10:6-8
ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’ ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ। ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’
Explore ਮਰਕੁਸ ਦੀ ਇੰਜੀਲ 10:6-8