1
ਮਰਕੁਸ ਦੀ ਇੰਜੀਲ 4:39-40
ਪਵਿੱਤਰ ਬਾਈਬਲ
PERV
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”
Compare
Explore ਮਰਕੁਸ ਦੀ ਇੰਜੀਲ 4:39-40
2
ਮਰਕੁਸ ਦੀ ਇੰਜੀਲ 4:41
ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”
Explore ਮਰਕੁਸ ਦੀ ਇੰਜੀਲ 4:41
3
ਮਰਕੁਸ ਦੀ ਇੰਜੀਲ 4:38
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Explore ਮਰਕੁਸ ਦੀ ਇੰਜੀਲ 4:38
4
ਮਰਕੁਸ ਦੀ ਇੰਜੀਲ 4:24
ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।
Explore ਮਰਕੁਸ ਦੀ ਇੰਜੀਲ 4:24
5
ਮਰਕੁਸ ਦੀ ਇੰਜੀਲ 4:26-27
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ। ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।
Explore ਮਰਕੁਸ ਦੀ ਇੰਜੀਲ 4:26-27
6
ਮਰਕੁਸ ਦੀ ਇੰਜੀਲ 4:23
ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!
Explore ਮਰਕੁਸ ਦੀ ਇੰਜੀਲ 4:23