1
ਮਰਕੁਸ ਦੀ ਇੰਜੀਲ 8:35
ਪਵਿੱਤਰ ਬਾਈਬਲ
PERV
ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ।
Compare
Explore ਮਰਕੁਸ ਦੀ ਇੰਜੀਲ 8:35
2
ਮਰਕੁਸ ਦੀ ਇੰਜੀਲ 8:36
ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?
Explore ਮਰਕੁਸ ਦੀ ਇੰਜੀਲ 8:36
3
ਮਰਕੁਸ ਦੀ ਇੰਜੀਲ 8:34
ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Explore ਮਰਕੁਸ ਦੀ ਇੰਜੀਲ 8:34
4
ਮਰਕੁਸ ਦੀ ਇੰਜੀਲ 8:37-38
ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ? ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”
Explore ਮਰਕੁਸ ਦੀ ਇੰਜੀਲ 8:37-38
5
ਮਰਕੁਸ ਦੀ ਇੰਜੀਲ 8:29
ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”
Explore ਮਰਕੁਸ ਦੀ ਇੰਜੀਲ 8:29