1
ਨਹੂਮ 1:7
ਪਵਿੱਤਰ ਬਾਈਬਲ
PERV
ਯਹੋਵਾਹ ਚੰਗਾ ਹੈ। ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।
Compare
Explore ਨਹੂਮ 1:7
2
ਨਹੂਮ 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
Explore ਨਹੂਮ 1:3
3
ਨਹੂਮ 1:2
ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
Explore ਨਹੂਮ 1:2