1
ਓਬਦਯਾਹ 1:17
ਪਵਿੱਤਰ ਬਾਈਬਲ
PERV
ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ। ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ ਮਿਲਖ ਵਾਪਸ ਕੀਤੀ ਜਾਵੇਗੀ।
Compare
Explore ਓਬਦਯਾਹ 1:17
2
ਓਬਦਯਾਹ 1:15
ਯਹੋਵਾਹ ਦਾ ਦਿਨ ਸਾਰੀਆਂ ਕੌਮਾਂ ਦੇ ਨੇੜੇ ਆ ਰਿਹਾ ਹੈ। ਜਿਹੜੇ ਭੈੜੇ ਕੰਮ ਤੂੰ ਦੂਜੀਆਂ ਕੌਮਾਂ ਨਾਲ ਕੀਤੇ, ਤੇਰੇ ਨਾਲ ਵੀ ਉਵੇਂ ਵਾਪਰੇਗਾ ਅਤੇ ਉਹ ਬੁਰਿਆਈ ਤੇਰੇ ਸਿਰ ਤੇ ਵੀ ਉਵੇਂ ਹੀ ਪਵੇਗੀ।
Explore ਓਬਦਯਾਹ 1:15
3
ਓਬਦਯਾਹ 1:3
ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ, ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ ਤੂੰ ਆਪਣੇ-ਆਪ ਨੂੰ ਆਖਦਾ ਹੈਂ, ‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”
Explore ਓਬਦਯਾਹ 1:3
4
ਓਬਦਯਾਹ 1:4
ਯਹੋਵਾਹ ਪਰਮੇਸ਼ੁਰ ਇਹ ਕਹਿੰਦਾ ਹੈ: “ਭਾਵੇਂ ਤੂੰ ਬਾਜ਼ ਵਾਂਗ ਉੱਚਾ ਉੱਡਦਾ ਅਤੇ ਤਾਰਿਆਂ ਤੇ ਆਪਣਾ ਆਲ੍ਹਣਾ ਪਾਉਨਾ, ਮੈਂ ਤੈਨੂੰ ਓਬੋਁ ਬੱਲੇ ਵੀ ਲਾਹ ਲਵਾਂਗਾ।”
Explore ਓਬਦਯਾਹ 1:4