1
ਜ਼ਕਰਯਾਹ 1:3
ਪਵਿੱਤਰ ਬਾਈਬਲ
PERV
ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Compare
Explore ਜ਼ਕਰਯਾਹ 1:3
2
ਜ਼ਕਰਯਾਹ 1:17
ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ, ‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁੱਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”
Explore ਜ਼ਕਰਯਾਹ 1:17