1
ਜ਼ਕਰਯਾਹ 2:5
ਪਵਿੱਤਰ ਬਾਈਬਲ
PERV
ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
Compare
Explore ਜ਼ਕਰਯਾਹ 2:5
2
ਜ਼ਕਰਯਾਹ 2:10
ਯਹੋਵਾਹ ਆਖਦਾ ਹੈ, “ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।
Explore ਜ਼ਕਰਯਾਹ 2:10