1
ਜ਼ਕਰਯਾਹ 7:9
ਪਵਿੱਤਰ ਬਾਈਬਲ
PERV
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। “ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।
Compare
Explore ਜ਼ਕਰਯਾਹ 7:9
2
ਜ਼ਕਰਯਾਹ 7:10
ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
Explore ਜ਼ਕਰਯਾਹ 7:10