1
1 ਕੁਰਿੰਥੀਆਂ 1:27
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।
Compare
Explore 1 ਕੁਰਿੰਥੀਆਂ 1:27
2
1 ਕੁਰਿੰਥੀਆਂ 1:18
ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ।
Explore 1 ਕੁਰਿੰਥੀਆਂ 1:18
3
1 ਕੁਰਿੰਥੀਆਂ 1:25
ਕਿਉਂਕਿ ਪਰਮੇਸ਼ਵਰ ਦੀ ਮੂਰਖਤਾ ਮਨੁੱਖਾਂ ਦੀ ਬੁੱਧ ਨਾਲੋਂ ਕਿਤੇ ਜ਼ਿਆਦਾ ਬੁੱਧਵਾਨ ਹੈ, ਅਤੇ ਪਰਮੇਸ਼ਵਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਕਿਤੇ ਜ਼ਿਆਦਾ ਬਲਵੰਤ ਹੈ।
Explore 1 ਕੁਰਿੰਥੀਆਂ 1:25
4
1 ਕੁਰਿੰਥੀਆਂ 1:9
ਪਰਮੇਸ਼ਵਰ ਵਫ਼ਾਦਾਰ ਹੈ, ਜਿਸ ਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ।
Explore 1 ਕੁਰਿੰਥੀਆਂ 1:9
5
1 ਕੁਰਿੰਥੀਆਂ 1:10
ਹੇ ਮੇਰੇ ਭਰਾਵੋ ਅਤੇ ਭੈਣੋ, ਮੈਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਸਾਰੇ ਜੋ ਬੋਲਦੇ ਹੋ ਉਸ ਵਿੱਚ ਇੱਕ ਦੂਸਰੇ ਨਾਲ ਸਹਿਮਤ ਹੋਵੋ ਤੁਹਾਡੇ ਵਿਚਕਾਰ ਨਾ ਕੋਈ ਵੰਡ ਹੋਵੇ, ਪਰ ਤੁਸੀਂ ਸਾਰੇ ਇੱਕ ਮਨ ਅਤੇ ਇੱਕ ਸੋਚ ਵਿੱਚ ਹੋਵੋ।
Explore 1 ਕੁਰਿੰਥੀਆਂ 1:10
6
1 ਕੁਰਿੰਥੀਆਂ 1:20
ਕਿੱਥੇ ਹਨ ਗਿਆਨੀ? ਕਿੱਥੇ ਹਨ ਕਾਨੂੰਨ ਦੇ ਸਿਖਾਉਣ ਵਾਲੇ? ਕਿੱਥੇ ਹਨ ਇਸ ਯੁੱਗ ਦੇ ਵਿਵਾਦੀ? ਕੀ ਪਰਮੇਸ਼ਵਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾ ਨਹੀਂ ਠਹਿਰਾਇਆ?
Explore 1 ਕੁਰਿੰਥੀਆਂ 1:20
Home
Bible
Plans
Videos