1
1 ਕੁਰਿੰਥੀਆਂ 10:13
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਤੁਹਾਡੇ ਉੱਤੇ ਇਹੋ ਜਿਹੀ ਕੋਈ ਪਰਿਖਿਆ ਨਹੀਂ ਆਈ, ਜਿਹੜੀ ਸਭ ਮਨੁੱਖਾਂ ਤੋਂ ਸਹਿਣ ਨਾ ਹੋ ਸਕੇ। ਪਰਮੇਸ਼ਵਰ ਵਫ਼ਾਦਾਰ ਹੈ; ਉਹ ਤੁਹਾਨੂੰ ਕਿਸੇ ਵੀ ਇਸ ਤਰ੍ਹਾਂ ਦੀ ਪਰਿਖਿਆ ਵਿੱਚ ਨਹੀਂ ਪੈਣ ਦੇਵੇਗਾ ਜਿਹੜੀ ਤੁਹਾਡੇ ਸਹਿਣ ਤੋਂ ਬਾਹਰ ਹੋਵੇ ਸਗੋਂ ਤੁਹਾਨੂੰ ਪਰਿਖਿਆ ਦੇ ਨਾਲ-ਨਾਲ ਬਚਣ ਦਾ ਰਾਸਤਾ ਵੀ ਦੱਸੇਗਾ ਤਾਂ ਜੋ ਤੁਸੀਂ ਬਚ ਸਕੋ।
Compare
Explore 1 ਕੁਰਿੰਥੀਆਂ 10:13
2
1 ਕੁਰਿੰਥੀਆਂ 10:31
ਇਸ ਲਈ ਭਾਵੇਂ ਤੁਸੀਂ ਜੋ ਕੁਝ ਵੀ ਕਰੋ ਚਾਹੇ ਖਾਓ ਚਾਹੇ ਪੀਓ, ਇਹ ਸਭ ਪਰਮੇਸ਼ਵਰ ਦੀ ਮਹਿਮਾ ਲਈ ਕਰੋ।
Explore 1 ਕੁਰਿੰਥੀਆਂ 10:31
3
1 ਕੁਰਿੰਥੀਆਂ 10:12
ਇਸ ਲਈ ਜੇ ਕੋਈ ਆਪਣੇ ਆਪ ਨੂੰ ਪਰਤਾਵਿਆ ਲਈ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਕਿ ਉਹ ਕਿਤੇ ਡਿੱਗ ਨਾ ਜਾਵੇਂ।
Explore 1 ਕੁਰਿੰਥੀਆਂ 10:12
4
1 ਕੁਰਿੰਥੀਆਂ 10:23
ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, “ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਸਾਰੀਆਂ ਚੀਜ਼ਾ ਭਲੇ ਲਈ ਨਹੀਂ ਹਨ। “ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਸਾਰੀਆਂ ਗੁਣਕਾਰ ਨਹੀਂ ਹਨ।
Explore 1 ਕੁਰਿੰਥੀਆਂ 10:23
5
1 ਕੁਰਿੰਥੀਆਂ 10:24
ਤੁਹਾਡੇ ਵਿੱਚੋਂ ਹਰ ਕੋਈ ਆਪਣੇ ਹੀ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਲਈ ਵੀ ਜਤਨ ਕਰੋ।
Explore 1 ਕੁਰਿੰਥੀਆਂ 10:24
Home
Bible
Plans
Videos