1
1 ਕੁਰਿੰਥੀਆਂ 15:58
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਇਸ ਲਈ ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਸੀਂ ਸਥਿਰ ਰਹੋ। ਕੋਈ ਵੀ ਚੀਜ਼ ਤੁਹਾਨੂੰ ਹਿਲਾ ਨਾ ਸਕੇ। ਆਪਣੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕੰਮ ਲਈ ਦੇ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
Compare
Explore 1 ਕੁਰਿੰਥੀਆਂ 15:58
2
1 ਕੁਰਿੰਥੀਆਂ 15:57
ਪਰ ਧੰਨਵਾਦ ਹੈ ਪਰਮੇਸ਼ਵਰ ਦਾ! ਉਹ ਸਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਦੁਆਰਾ ਜਿੱਤ ਦਿੰਦਾ ਹੈ।
Explore 1 ਕੁਰਿੰਥੀਆਂ 15:57
3
1 ਕੁਰਿੰਥੀਆਂ 15:33
ਧੋਖਾ ਨਾ ਖਾਓ: “ਬੁਰੀ ਸੰਗਤ ਚੰਗੇ ਚਰਿੱਤਰ ਨੂੰ ਵਿਗਾੜ ਦਿੰਦੀ ਹੈ।”
Explore 1 ਕੁਰਿੰਥੀਆਂ 15:33
4
1 ਕੁਰਿੰਥੀਆਂ 15:10
ਪਰ ਮੈਂ ਜੋ ਕੁਝ ਵੀ ਹਾਂ ਪਰਮੇਸ਼ਵਰ ਦੀ ਕਿਰਪਾ ਦੇ ਨਾਲ ਹਾਂ, ਅਤੇ ਉਸ ਦੀ ਕਿਰਪਾ ਜਿਹੜੀ ਮੇਰੇ ਉੱਤੇ ਹੋਈ ਉਹ ਵਿਅਰਥ ਸਾਬਤ ਨਹੀਂ ਹੋਈ, ਅਤੇ ਮੈਂ ਉਹਨਾਂ ਸਾਰੇ ਰਸੂਲਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਨਹੀਂ ਸਗੋਂ ਪਰਮੇਸ਼ਵਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
Explore 1 ਕੁਰਿੰਥੀਆਂ 15:10
5
1 ਕੁਰਿੰਥੀਆਂ 15:55-56
“ਹੇ ਮੌਤ, ਕਿੱਥੇ ਹੈ, ਤੇਰੀ ਜਿੱਤ? ਹੇ ਮੌਤ, ਕਿੱਥੇ ਹੈ, ਤੇਰਾ ਡੰਗ?” ਮੌਤ ਦਾ ਡੰਗ ਪਾਪ ਹੈ, ਅਤੇ ਪਾਪ ਦੀ ਸ਼ਕਤੀ ਬਿਵਸਥਾ ਹੈ।
Explore 1 ਕੁਰਿੰਥੀਆਂ 15:55-56
6
1 ਕੁਰਿੰਥੀਆਂ 15:51-52
ਸੁਣੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ; ਅਸੀਂ ਸਾਰੇ ਨਹੀਂ ਸੌਂਵਾਗੇ, ਪਰ ਸਾਡੇ ਸਾਰਿਆ ਦਾ ਸਰੂਪ ਬਦਲ ਜਾਵੇਗਾ। ਇੱਕ ਪਲ ਵਿੱਚ, ਇੱਕ ਅੱਖ ਦੀ ਝਮਕ ਵਿੱਚ, ਆਖਰੀ ਤੁਰ੍ਹੀ ਫੂਕਦਿਆ। ਕਿਉਂਕਿ ਤੁਰ੍ਹੀ ਵਜਾਈ ਜਾਵੇਗੀ, ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ, ਅਤੇ ਅਸੀਂ ਬਦਲੇ ਜਾਵਾਂਗੇ।
Explore 1 ਕੁਰਿੰਥੀਆਂ 15:51-52
7
1 ਕੁਰਿੰਥੀਆਂ 15:21-22
ਜਿਸ ਪ੍ਰਕਾਰ ਮਨੁੱਖ ਦੇ ਰਾਹੀ ਮੌਤ ਆਈ, ਉਸੇ ਪ੍ਰਕਾਰ ਮਨੁੱਖ ਦੇ ਹੀ ਰਾਹੀ ਮਰੇ ਹੋਇਆ ਦਾ ਪੁਨਰ-ਉਥਾਨ ਵੀ ਆਇਆ। ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।
Explore 1 ਕੁਰਿੰਥੀਆਂ 15:21-22
8
1 ਕੁਰਿੰਥੀਆਂ 15:53
ਕਿਉਂ ਜੋ ਜ਼ਰੂਰੀ ਹੈ ਕਿ ਨਾਸ਼ਵਾਨ ਅਵਿਨਾਸ਼ ਕੱਪੜੇ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।
Explore 1 ਕੁਰਿੰਥੀਆਂ 15:53
9
1 ਕੁਰਿੰਥੀਆਂ 15:25-26
ਕਿਉਂਕਿ ਜਿੰਨ੍ਹਾਂ ਚਿਰ ਪਰਮੇਸ਼ਵਰ ਉਸ ਦੇ ਸਾਰੇ ਵੈਰੀਆਂ ਨੂੰ ਉਸ ਦੇ ਪੈਰਾਂ ਹੇਠਾਂ ਨਾ ਕਰ ਲਵੇ ਉਦੋਂ ਤੱਕ ਮਸੀਹ ਨੇ ਰਾਜ ਕਰਨਾ ਹੈ। ਆਖਰੀ ਦੁਸ਼ਮਣ ਜਿਸ ਦਾ ਨਾਸ ਹੋਣਾ ਹੈ ਉਹ ਮੌਤ ਹੈ।
Explore 1 ਕੁਰਿੰਥੀਆਂ 15:25-26
Home
Bible
Plans
Videos