1
1 ਕੁਰਿੰਥੀਆਂ 4:20
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਕਿਉਂਕਿ ਪਰਮੇਸ਼ਵਰ ਦਾ ਰਾਜ ਗੱਲਾਂ ਵਿੱਚ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥ ਵਿੱਚ ਹੈ।
Compare
Explore 1 ਕੁਰਿੰਥੀਆਂ 4:20
2
1 ਕੁਰਿੰਥੀਆਂ 4:5
ਇਸ ਲਈ ਸਮੇਂ ਤੋਂ ਪਹਿਲਾਂ ਅਰਥਾਤ ਪ੍ਰਭੂ ਦੇ ਆਗਮਨ ਤੱਕ ਕੋਈ ਕਿਸੇ ਦਾ ਨਿਆਂ ਨਾ ਕਰੇ; ਉਹ ਆਪ ਹਨ੍ਹੇਰੇ ਵਿੱਚ ਛਿਪੀਆ ਗੱਲਾਂ ਨੂੰ ਪ੍ਰਕਾਸ਼ ਕਰੇਗਾ ਅਤੇ ਦਿਲਾਂ ਵਿੱਚ ਲੁਕੇ ਉਦੇਸ਼ਾ ਨੂੰ ਬੇਨਕਾਬ ਕਰੇਗਾ। ਉਸ ਸਮੇਂ ਹਰ ਕਿਸੇ ਨੂੰ ਪਰਮੇਸ਼ਵਰ ਵੱਲੋਂ ਵਡਿਆਈ ਮਿਲੇਗੀ।
Explore 1 ਕੁਰਿੰਥੀਆਂ 4:5
3
1 ਕੁਰਿੰਥੀਆਂ 4:2
ਹੁਣ ਇਹ ਜ਼ਰੂਰੀ ਹੈ ਕਿ ਜਿਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਵਫ਼ਾਦਾਰ ਸਾਬਤ ਹੋਣ।
Explore 1 ਕੁਰਿੰਥੀਆਂ 4:2
4
1 ਕੁਰਿੰਥੀਆਂ 4:1
ਤੁਹਾਨੂੰ ਸਾਡੇ ਬਾਰੇ ਮਸੀਹ ਦੇ ਸੇਵਕਾਂ ਵਜੋਂ ਸੋਚਣਾ ਚਾਹੀਦਾ ਹੈ, ਜਿਨ੍ਹਾਂ ਨੂੰ ਪਰਮੇਸ਼ਵਰ ਦੀਆ ਗੁਪਤ ਸੱਚਾਈਆਂ ਦੱਸਣ ਦੀ ਜ਼ਿੰਮੇਵਾਰ ਦਿੱਤੀ ਗਈ ਹੈ।
Explore 1 ਕੁਰਿੰਥੀਆਂ 4:1
Home
Bible
Plans
Videos