1
1 ਕੁਰਿੰਥੀਆਂ 5:11
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਹੁਣ ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿ ਤੁਹਾਨੂੰ ਉਸ ਵਿਅਕਤੀ ਨਾਲ ਸੰਗਤ ਨਹੀਂ ਕਰਨੀ ਚਾਹੀਦੀ ਜੋ ਆਪਣੇ ਆਪ ਨੂੰ ਵਿਸ਼ਵਾਸੀ ਕਹਿੰਦਾ ਹੈ ਪਰ ਵਿਭਚਾਰੀ, ਲਾਲਚੀ, ਮੂਰਤੀ ਪੂਜਕ, ਨਿੰਦਕ, ਸ਼ਰਾਬੀ ਅਤੇ ਚੋਰ ਹੋਵੇ। ਅਜਿਹੇ ਵਿਅਕਤੀ ਨਾਲ ਰੋਟੀ ਤੱਕ ਨਾ ਖਾਣਾ।
Compare
Explore 1 ਕੁਰਿੰਥੀਆਂ 5:11
2
1 ਕੁਰਿੰਥੀਆਂ 5:7
ਪਾਪ ਦੇ ਪੁਰਾਣੇ ਖਮੀਰ ਨੂੰ ਕੱਢ ਕੇ ਸੁੱਟ ਦਿਓ, ਤਾਂ ਜੋ ਤੁਸੀਂ ਪੂਰੀ ਤਰ੍ਹਾਂ ਸ਼ੁੱਧ ਹੋ ਸਕੋ। ਕਿਉਂਕਿ ਸਾਡੇ ਪਸਾਹ ਦੇ ਤਿਉਹਾਰ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ਹੈ।
Explore 1 ਕੁਰਿੰਥੀਆਂ 5:7
3
1 ਕੁਰਿੰਥੀਆਂ 5:12-13
ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ? ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”
Explore 1 ਕੁਰਿੰਥੀਆਂ 5:12-13
Home
Bible
Plans
Videos