1
2 ਕੁਰਿੰਥੀਆਂ 4:18
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਇਸ ਲਈ ਅਸੀਂ ਆਪਣਾ ਧਿਆਨ ਦਿੱਸਣ ਵਾਲੀਆਂ ਵਸਤਾਂ ਤੇ ਨਹੀਂ ਸਗੋਂ ਨਾ ਦਿੱਸਣ ਵਾਲੀਆਂ ਵੱਲ ਕਰਦੇ ਹਾਂ, ਕਿਉਂਕਿ ਜੋ ਕੁਝ ਦਿਖਦਾ ਹੈ ਕੁਝ ਸਮੇਂ ਲਈ ਹੈ, ਪਰ ਨਾ ਦਿੱਸਣ ਵਾਲੀਆਂ ਵਸਤਾਂ ਸਦੀਪਕ ਹਨ।
Compare
Explore 2 ਕੁਰਿੰਥੀਆਂ 4:18
2
2 ਕੁਰਿੰਥੀਆਂ 4:16-17
ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ।
Explore 2 ਕੁਰਿੰਥੀਆਂ 4:16-17
3
2 ਕੁਰਿੰਥੀਆਂ 4:8-9
ਅਸੀਂ ਸਾਰੇ ਪਾਸਿਓ ਕਸ਼ਟ ਵਿੱਚ ਹਾਂ, ਪਰ ਮਿੱਧੇ ਨਹੀਂ ਜਾਂਦੇ; ਪਰੇਸ਼ਾਨੀ ਵਿੱਚ ਹਾਂ, ਪਰ ਨਿਰਾਸ਼ ਨਹੀਂ ਹੁੰਦੇ; ਸਤਾਏ ਜਾਂਦੇ ਹਾਂ, ਪਰ ਇਕੱਲੇ ਨਹੀਂ ਛੱਡੇ ਜਾਂਦੇ; ਡੇਗੇ ਜਾਂਦੇ ਹਾਂ, ਪਰ ਨਾਸ ਨਹੀਂ ਹੁੰਦੇ।
Explore 2 ਕੁਰਿੰਥੀਆਂ 4:8-9
4
2 ਕੁਰਿੰਥੀਆਂ 4:7
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਜੋ ਇਹ ਦਰਸਾਉਂਦਾ ਹੈ ਕਿ ਇਹ ਸਾਰੀ ਸਮਰੱਥਾ ਸਾਡੀ ਨਹੀਂ ਪਰ ਪਰਮੇਸ਼ਵਰ ਵੱਲੋਂ ਹੈ।
Explore 2 ਕੁਰਿੰਥੀਆਂ 4:7
5
2 ਕੁਰਿੰਥੀਆਂ 4:4
ਇਸ ਯੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਹੈ, ਤਾਂ ਜੋ ਉਹ ਖੁਸ਼ਖ਼ਬਰੀ ਦੇ ਚਾਨਣ ਨੂੰ ਨਾ ਵੇਖ ਸਕਣ ਜੋ ਮਸੀਹ ਦੀ ਮਹਿਮਾ ਨੂੰ ਪ੍ਰਗਟ ਕਰਦਾ ਹੈ, ਅਤੇ ਜੋ ਪਰਮੇਸ਼ਵਰ ਦਾ ਸਰੂਪ ਹੈ।
Explore 2 ਕੁਰਿੰਥੀਆਂ 4:4
6
2 ਕੁਰਿੰਥੀਆਂ 4:6
ਪਰਮੇਸ਼ਵਰ ਨੇ ਕਿਹਾ ਸੀ, “ਚਾਨਣ ਹਨ੍ਹੇਰੇ ਵਿੱਚ ਚਮਕੇ,” ਉਸ ਦਾ ਚਾਨਣ ਸਾਡੇ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ਵਰ ਦੀ ਮਹਿਮਾ ਦਾ ਗਿਆਨ ਮਸੀਹ ਯਿਸ਼ੂ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
Explore 2 ਕੁਰਿੰਥੀਆਂ 4:6
Home
Bible
Plans
Videos