1
2 ਕੁਰਿੰਥੀਆਂ 6:14
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
Compare
Explore 2 ਕੁਰਿੰਥੀਆਂ 6:14
2
2 ਕੁਰਿੰਥੀਆਂ 6:16
ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ: “ਮੈਂ ਉਹਨਾਂ ਦੇ ਨਾਲ ਰਹਾਂਗਾ ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ, ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।”
Explore 2 ਕੁਰਿੰਥੀਆਂ 6:16
3
2 ਕੁਰਿੰਥੀਆਂ 6:17-18
ਇਸ ਲਈ, “ਉਹਨਾਂ ਵਿੱਚੋਂ ਬਾਹਰ ਨਿੱਕਲ ਆਓ, ਅਤੇ ਵੱਖਰੇ ਹੋ ਜਾਓ, ਪ੍ਰਭੂ ਆਖਦੇ ਹਨ। ਕਿਸੇ ਵੀ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਅਤੇ, “ਮੈਂ ਤੁਹਾਡਾ ਪਿਤਾ ਬਣਾਗਾ, ਅਤੇ ਤੁਸੀਂ ਮੇਰੇ ਧੀਆਂ ਅਤੇ ਪੁੱਤਰ ਹੋਵੇਗੇ, ਇਹ ਬਚਨ ਸਰਵ ਸ਼ਕਤੀਮਾਨ ਪ੍ਰਭੂ ਦਾ ਹੈ।”
Explore 2 ਕੁਰਿੰਥੀਆਂ 6:17-18
4
2 ਕੁਰਿੰਥੀਆਂ 6:15
ਅਤੇ ਮਸੀਹ ਦਾ ਬਲਿਆਲ ਨਾਲ ਕੀ ਮਿਲਾਪ ਹੈ? ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
Explore 2 ਕੁਰਿੰਥੀਆਂ 6:15
Home
Bible
Plans
Videos