1
ਰਸੂਲਾਂ 23:11
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”
Compare
Explore ਰਸੂਲਾਂ 23:11
Home
Bible
Plans
Videos