ਹੁਣ ਜੇ ਤੁਸੀਂ ਪੂਰੀ ਤਰ੍ਹਾਂ ਮੇਰਾ ਕਹਿਣਾ ਮੰਨੋਂਗੇ ਅਤੇ ਮੇਰੇ ਨੇਮ ਦੀ ਪਾਲਣਾ ਕਰੋਗੇ, ਤਾਂ ਸਾਰੀਆਂ ਕੌਮਾਂ ਵਿੱਚੋਂ ਤੁਸੀਂ ਮੇਰੀ ਕੀਮਤੀ ਜਾਇਦਾਦ ਹੋਵੋਗੇ। ਭਾਵੇਂ ਸਾਰੀ ਧਰਤੀ ਮੇਰੀ ਹੈ, ਤੂੰ ਮੇਰੇ ਲਈ ਜਾਜਕਾਂ ਦਾ ਰਾਜ ਅਤੇ ਇੱਕ ਪਵਿੱਤਰ ਕੌਮ ਹੋਵੇਂਗਾ।’ ਇਹ ਉਹ ਸ਼ਬਦ ਹਨ ਜੋ ਤੂੰ ਇਸਰਾਏਲੀਆਂ ਨੂੰ ਕਹਿਣੀਆਂ ਹਨ।”