“ਮੈਂ ਤੈਨੂੰ ਇੱਕ ਮਹਾਨ ਕੌਮ ਬਣਾਵਾਂਗਾ,
ਅਤੇ ਮੈਂ ਤੈਨੂੰ ਅਸੀਸ ਦਿਆਂਗਾ;
ਮੈਂ ਤੇਰਾ ਨਾਮ ਮਹਾਨ ਬਣਾਵਾਂਗਾ,
ਅਤੇ ਤੂੰ ਇੱਕ ਬਰਕਤ ਦਾ ਕਾਰਨ ਹੋਵੇਗਾ।
ਮੈਂ ਉਹਨਾਂ ਨੂੰ ਅਸੀਸ ਦਿਆਂਗਾ ਜੋ ਤੈਨੂੰ ਅਸੀਸ ਦੇਣਗੇ,
ਅਤੇ ਜੋ ਕੋਈ ਤੈਨੂੰ ਸਰਾਪ ਦੇਵੇ ਮੈਂ ਉਸਨੂੰ ਸਰਾਪ ਦਿਆਂਗਾ।
ਅਤੇ ਧਰਤੀ ਦੇ ਸਾਰੇ ਲੋਕ ਤੇਰੇ ਦੁਆਰਾ ਮੁਬਾਰਕ ਹੋਣਗੇ।”