1
ਉਤਪਤ 2:24
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
Compare
Explore ਉਤਪਤ 2:24
2
ਉਤਪਤ 2:18
ਯਾਹਵੇਹ ਪਰਮੇਸ਼ਵਰ ਨੇ ਆਖਿਆ, “ਮਨੁੱਖ ਦਾ ਇਕੱਲਾ ਰਹਿਣਾ ਚੰਗਾ ਨਹੀਂ, ਇਸ ਲਈ ਮੈਂ ਉਸ ਲਈ ਉਸ ਵਰਗੀ ਯੋਗ ਸਹਾਇਕਣ ਬਣਾਵਾਂਗਾ।”
Explore ਉਤਪਤ 2:18
3
ਉਤਪਤ 2:7
ਤਦ ਯਾਹਵੇਹ ਪਰਮੇਸ਼ਵਰ ਨੇ ਮਨੁੱਖ ਨੂੰ ਧਰਤੀ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ ਇਸ ਤਰ੍ਹਾਂ ਮਨੁੱਖ ਇੱਕ ਜਿਉਂਦਾ ਪ੍ਰਾਣੀ ਬਣ ਗਿਆ।
Explore ਉਤਪਤ 2:7
4
ਉਤਪਤ 2:23
ਤਦ ਆਦਮ ਨੇ ਆਖਿਆ, “ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਤੇ ਮੇਰੇ ਮਾਸ ਵਿੱਚੋਂ ਮਾਸ ਹੈ, ਇਸਨੂੰ ‘ਔਰਤ’ ਕਿਹਾ ਜਾਵੇਗਾ, ਕਿਉਂਕਿ ਉਹ ਆਦਮੀ ਵਿੱਚੋਂ ਕੱਢੀ ਗਈ ਸੀ।”
Explore ਉਤਪਤ 2:23
5
ਉਤਪਤ 2:3
ਤਦ ਪਰਮੇਸ਼ਵਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ, ਕਿਉਂ ਜੋ ਉਸ ਦਿਨ ਉਸਨੇ ਆਪਣੇ ਰਚਨਾ ਦੇ ਕੰਮ ਤੋਂ ਅਰਾਮ ਕੀਤਾ।
Explore ਉਤਪਤ 2:3
6
ਉਤਪਤ 2:25
ਆਦਮ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ ਪਰ ਉਹਨਾਂ ਨੂੰ ਕੋਈ ਸ਼ਰਮ ਨਹੀਂ ਸੀ।
Explore ਉਤਪਤ 2:25
Home
Bible
Plans
Videos