ਮੈਂ ਤੇਰੀ ਸੰਤਾਨ ਨੂੰ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕਰ ਦਿਆਂਗਾ ਅਤੇ ਉਹਨਾਂ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਸੰਤਾਨ ਦੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਮੁਬਾਰਕ ਹੋਣਗੀਆਂ, ਕਿਉਂਕਿ ਅਬਰਾਹਾਮ ਨੇ ਮੇਰੀ ਆਗਿਆ ਮੰਨੀ ਅਤੇ ਉਹ ਸਭ ਕੁਝ ਕੀਤਾ ਜੋ ਮੈਂ ਚਾਹੁੰਦਾ ਸੀ, ਉਹ ਮੇਰੇ ਹੁਕਮਾਂ ਅਤੇ ਮੇਰੀਆਂ ਹਿਦਾਇਤਾਂ ਦੀ ਪਾਲਣਾ ਕਰਦਾ ਸੀ।”