1
ਉਤਪਤ 38:10
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੋ ਕੁਝ ਉਸਨੇ ਕੀਤਾ ਉਹ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਯਾਹਵੇਹ ਨੇ ਉਸਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ।
Compare
Explore ਉਤਪਤ 38:10
2
ਉਤਪਤ 38:9
ਪਰ ਓਨਾਨ ਜਾਣਦਾ ਸੀ ਕਿ ਬੱਚਾ ਉਸਦਾ ਨਹੀਂ ਹੋਵੇਗਾ ਇਸ ਲਈ ਜਦੋਂ ਵੀ ਉਹ ਆਪਣੇ ਭਰਾ ਦੀ ਪਤਨੀ ਨਾਲ ਸੌਂਦਾ ਸੀ, ਉਸਨੇ ਆਪਣੇ ਭਰਾ ਲਈ ਔਲਾਦ ਪ੍ਰਦਾਨ ਕਰਨ ਤੋਂ ਬਚਣ ਲਈ ਆਪਣਾ ਵੀਰਜ ਜ਼ਮੀਨ ਉੱਤੇ ਸੁੱਟ ਦਿੱਤਾ ਸੀ।
Explore ਉਤਪਤ 38:9
Home
Bible
Plans
Videos