1
ਮਾਰਕਸ 9:23
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਿਸ਼ੂ ਨੇ ਕਿਹਾ, “ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।”
Compare
Explore ਮਾਰਕਸ 9:23
2
ਮਾਰਕਸ 9:24
ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”
Explore ਮਾਰਕਸ 9:24
3
ਮਾਰਕਸ 9:28-29
ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?” ਉਸਨੇ ਜਵਾਬ ਦਿੱਤਾ, “ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।”
Explore ਮਾਰਕਸ 9:28-29
4
ਮਾਰਕਸ 9:50
“ਨਮਕ ਚੰਗਾ ਹੈ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਆਪਣੇ ਵਿੱਚ ਨਮਕ ਰੱਖੋ ਅਤੇ ਇੱਕ-ਦੂਜੇ ਨਾਲ ਮੇਲ-ਮਿਲਾਪ ਰੱਖੋ।”
Explore ਮਾਰਕਸ 9:50
5
ਮਾਰਕਸ 9:37
“ਜਿਹੜਾ ਵੀ ਮੇਰੇ ਨਾਮ ਵਿੱਚ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਕਬੂਲ ਕਰਦਾ ਹੈ; ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
Explore ਮਾਰਕਸ 9:37
6
ਮਾਰਕਸ 9:41
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਨਾਮ ਤੇ ਤੁਹਾਨੂੰ ਇੱਕ ਗਿਲਾਸ ਪਾਣੀ ਦੇਵੇਗਾ ਕਿਉਂਕਿ ਤੁਸੀਂ ਮਸੀਹਾ ਦੇ ਹੋ, ਉਹ ਆਪਣਾ ਇਨਾਮ ਕਦੀ ਨਹੀਂ ਗੁਆਵੇਗਾ।
Explore ਮਾਰਕਸ 9:41
7
ਮਾਰਕਸ 9:42
“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਜੇ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹਿਆ ਜਾਂਦਾ ਅਤੇ ਉਸਨੂੰ ਸਮੁੰਦਰ ਵਿੱਚ ਸੁੱਟਿਆ ਜਾਂਦਾ।
Explore ਮਾਰਕਸ 9:42
8
ਮਾਰਕਸ 9:47
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Explore ਮਾਰਕਸ 9:47
Home
Bible
Plans
Videos