੧ ਕੁਰਿੰਥੀਆਂ ਨੂੰ 15:3-6
੧ ਕੁਰਿੰਥੀਆਂ ਨੂੰ 15:3-6 PUNOVBSI
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ ਅਤੇ ਇਹ ਜੋ ਕੇਫਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ