੧ ਯੂਹੰਨਾ 2:1
੧ ਯੂਹੰਨਾ 2:1 PUNOVBSI
ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ