੧ ਯੂਹੰਨਾ 4:14-15
੧ ਯੂਹੰਨਾ 4:14-15 PUNOVBSI
ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ