ਯੂਹੰਨਾ ਦੀ ਪਹਿਲੀ ਪੱਤ੍ਰੀ 4:7-8
ਯੂਹੰਨਾ ਦੀ ਪਹਿਲੀ ਪੱਤ੍ਰੀ 4:7-8 PUNOVBSI
ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ