ਯੂਹੰਨਾ ਦੀ ਪਹਿਲੀ ਪੱਤ੍ਰੀ 4:9-10
ਯੂਹੰਨਾ ਦੀ ਪਹਿਲੀ ਪੱਤ੍ਰੀ 4:9-10 PUNOVBSI
ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ