ਪਤਰਸ ਦੀ ਪਹਿਲੀ ਪੱਤ੍ਰੀ 1:18-19
ਪਤਰਸ ਦੀ ਪਹਿਲੀ ਪੱਤ੍ਰੀ 1:18-19 PUNOVBSI
ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ