ਪਤਰਸ ਦੀ ਪਹਿਲੀ ਪੱਤ੍ਰੀ 3:10-11
ਪਤਰਸ ਦੀ ਪਹਿਲੀ ਪੱਤ੍ਰੀ 3:10-11 PUNOVBSI
ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ । ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।