ਪਤਰਸ ਦੀ ਪਹਿਲੀ ਪੱਤ੍ਰੀ 3:15-16
ਪਤਰਸ ਦੀ ਪਹਿਲੀ ਪੱਤ੍ਰੀ 3:15-16 PUNOVBSI
ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ