ਪਤਰਸ ਦੀ ਪਹਿਲੀ ਪੱਤ੍ਰੀ 3:21-22
ਪਤਰਸ ਦੀ ਪਹਿਲੀ ਪੱਤ੍ਰੀ 3:21-22 PUNOVBSI
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।