੧ ਸਮੂਏਲ 18:7-8
੧ ਸਮੂਏਲ 18:7-8 PUNOVBSI
ਅਤੇ ਉਨ੍ਹਾਂ ਤੀਵੀਆਂ ਨੇ ਵਜਾਉਂਦਿਆਂ ਵਜਾਉਂਦਿਆਂ ਵਾਰੋ ਵਾਰੀ ਗਾ ਕੇ ਆਖਿਆ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ! ਤਾਂ ਸ਼ਾਊਲ ਨੂੰ ਵੱਡਾ ਕ੍ਰੋਧ ਆਇਆ ਅਰ ਇਹ ਗੱਲ ਉਸ ਨੂੰ ਮਾੜੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਠਹਿਰਾਏ ਅਤੇ ਮੇਰੇ ਲਈ ਨਿਰੇ ਹਜ਼ਾਰਾਂ! ਬੱਸ, ਹੁਣ ਰਾਜ ਤੋਂ ਬਿਨਾ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?





