੧ ਸਮੂਏਲ 19:9-10
੧ ਸਮੂਏਲ 19:9-10 PUNOVBSI
ਯਹੋਵਾਹ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਚੜ੍ਹਿਆ। ਉਹ ਆਪਣੇ ਘਰ ਵਿੱਚ ਇੱਕ ਸਾਂਗ ਆਪਣੇ ਹੱਥ ਵਿੱਚ ਫੜ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨਾ ਪਰ ਦਾਊਦ ਸ਼ਾਊਲ ਦੇ ਅੱਗੋਂ ਖਿਸਕ ਗਿਆ ਅਤੇ ਸਾਂਗ ਕੰਧ ਦੇ ਵਿੱਚ ਜਾ ਖੁੱਭੀ ਸੋ ਦਾਊਦ ਉਸ ਰਾਤ ਭੱਜ ਕੇ ਬਚ ਗਿਆ





