YouVersion Logo
Search Icon

੧ ਸਮੂਏਲ 23:16-17

੧ ਸਮੂਏਲ 23:16-17 PUNOVBSI

ਸ਼ਾਊਲ ਦਾ ਪੁੱਤ੍ਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਬਣ ਵਿੱਚ ਜਾ ਕੇ ਉਹ ਦਾ ਹੱਥ ਪਰਮੇਸ਼ੁਰ ਵਿੱਚ ਤਕੜਾ ਕੀਤਾ ਅਤੇ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਉ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਅੱਪੜੇਗਾ ਅਤੇ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ ਅਤੇ ਮੈਂ ਤੈਥੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਉ ਸ਼ਾਊਲ ਵੀ ਜਾਣਦਾ ਹੈ

Free Reading Plans and Devotionals related to ੧ ਸਮੂਏਲ 23:16-17