੧ ਸਮੂਏਲ 28:5-6
੧ ਸਮੂਏਲ 28:5-6 PUNOVBSI
ਜਾਂ ਸ਼ਾਊਲ ਨੇ ਫਲਿਸਤੀਆਂ ਦਾ ਦਲ ਡਿੱਠਾ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫ਼ਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।।