YouVersion Logo
Search Icon

੧ ਸਮੂਏਲ 28:7-8

੧ ਸਮੂਏਲ 28:7-8 PUNOVBSI

ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਤੀਵੀਂ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਹ ਦੇ ਕੋਲ ਜਾਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਤੀਵੀਂ ਹੈ ਜਿਸ ਦਾ ਭੂਤ ਮਿੱਤ੍ਰ ਹੈ ਸੋ ਸ਼ਾਊਲ ਨੇ ਆਪਣਾ ਭੇਸ ਵਟਾ ਕੇ ਹੋਰ ਲੀੜੇ ਪਾ ਲਏ ਅਤੇ ਗਿਆ ਅਰ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਤੀਵੀਂ ਕੋਲ ਅੱਪੜਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਉਤਾਹਾਂ ਲਿਆ

Free Reading Plans and Devotionals related to ੧ ਸਮੂਏਲ 28:7-8