YouVersion Logo
Search Icon

੧ ਸਮੂਏਲ 31:4-5

੧ ਸਮੂਏਲ 31:4-5 PUNOVBSI

ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ