੧ ਸਮੂਏਲ 8:5-6
੧ ਸਮੂਏਲ 8:5-6 PUNOVBSI
ਅਤੇ ਉਸ ਨੂੰ ਬੋਲੇ, ਵੇਖ, ਤੂੰ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤ੍ਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਉਂ ਕਰਨ ਲਈ ਜਿੱਕੁਰ ਸਭਨਾਂ ਲੋਕਾਂ ਵਿੱਚ ਹੈ ਕਿਸੇ ਨੂੰ ਸਾਡਾ ਪਾਤਸ਼ਾਹ ਠਹਿਰਾ ਦੇਹ।। ਪਰ ਉਹ ਗੱਲ ਜੋ ਉਨ੍ਹਾਂ ਨੇ ਆਖੀ ਭਈ ਸਾਡੇ ਲਈ ਇੱਕ ਪਾਤਸ਼ਾਹ ਠਹਿਰਾ ਦੇਹ ਜੋ ਸਾਡਾ ਨਿਆਉਂ ਕਰੇ ਸਮੂਏਲ ਨੂੰ ਮਾੜੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ





