੧ ਥੱਸਲੁਨੀਕੀਆਂ ਨੂੰ 5:23-24
੧ ਥੱਸਲੁਨੀਕੀਆਂ ਨੂੰ 5:23-24 PUNOVBSI
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।





