੧ ਤਿਮੋਥਿਉਸ ਨੂੰ 6:14-15
੧ ਤਿਮੋਥਿਉਸ ਨੂੰ 6:14-15 PUNOVBSI
ਭਈ ਤੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਕਾਸ਼ ਹੋਣ ਤੀਕ ਆਪਣੇ ਫ਼ਰਜ ਨੂੰ ਸਾਫ਼ ਅਤੇ ਬੇਬੱਜ ਕਰਕੇ ਰੱਖ ਜਿਹ ਨੂੰ ਉਹ ਵੇਲੇ ਸਿਰ ਵਿਖਾਵੇਗਾ ਜਿਹੜਾ ਧੰਨ ਅਤੇ ਅਦੁਤੀ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ ਹੈ