YouVersion Logo
Search Icon

੨ ਕੁਰਿੰਥੀਆਂ ਨੂੰ 4:14-18

੨ ਕੁਰਿੰਥੀਆਂ ਨੂੰ 4:14-18 PUNOVBSI

ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।। ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।

YouVersion uses cookies to personalize your experience. By using our website, you accept our use of cookies as described in our Privacy Policy