੨ ਥੱਸਲੁਨੀਕੀਆਂ ਨੂੰ 1:6-7
੨ ਥੱਸਲੁਨੀਕੀਆਂ ਨੂੰ 1:6-7 PUNOVBSI
ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ





