੨ ਤਿਮੋਥਿਉਸ ਨੂੰ 4:3-4
੨ ਤਿਮੋਥਿਉਸ ਨੂੰ 4:3-4 PUNOVBSI
ਕਿਉਂ ਜੋ ਉਹ ਸਮਾ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ ਪਰ ਕੰਨਾਂ ਦੀ ਜਲੂਨ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਢੇਰ ਸਾਰੇ ਗੁਰੂ ਧਾਰਨਗੇ ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਫਿਰਨਗੇ