YouVersion Logo
Search Icon

ਰਸੂਲਾਂ ਦੇ ਕਰਤੱਬ 14:15

ਰਸੂਲਾਂ ਦੇ ਕਰਤੱਬ 14:15 PUNOVBSI

ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋ? ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ

Free Reading Plans and Devotionals related to ਰਸੂਲਾਂ ਦੇ ਕਰਤੱਬ 14:15