ਰਸੂਲਾਂ ਦੇ ਕਰਤੱਬ 17:24-25
ਰਸੂਲਾਂ ਦੇ ਕਰਤੱਬ 17:24-25 PUNOVBSI
ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ ਅਤੇ ਨਾ ਕਿਸੇ ਚੀਜ਼ ਤੋਂ ਥੁੜ ਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਆਪੇ ਸਭਨਾਂ ਨੂੰ ਜੀਉਣ ਸਵਾਸ ਅਤੇ ਸੱਭੋ ਕੁਝ ਦਿੰਦਾ ਹੈ