ਰਸੂਲਾਂ ਦੇ ਕਰਤੱਬ 25:6-7
ਰਸੂਲਾਂ ਦੇ ਕਰਤੱਬ 25:6-7 PUNOVBSI
ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਰ ਅਗਲੇ ਭਲਕ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ


![[Acts Inspiration For Transformation Series] Fight The Good Fight ਰਸੂਲਾਂ ਦੇ ਕਰਤੱਬ 25:6-7 ਪਵਿੱਤਰ ਬਾਈਬਲ O.V. Bible (BSI)](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F15127%2F1440x810.jpg&w=3840&q=75)


