YouVersion Logo
Search Icon

ਰਸੂਲਾਂ ਦੇ ਕਰਤੱਬ 28:26-27

ਰਸੂਲਾਂ ਦੇ ਕਰਤੱਬ 28:26-27 PUNOVBSI

ਇਸ ਪਰਜਾ ਦੇ ਕੋਲ ਜਾਹ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋ ਬੁਝੋਗੇ ਨਾ, ਕਿਉਂ ਜੇ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾ ਨਾਲ ਉੱਚਾ ਸੁਣਦੇ ਹਨ, ਏਹਨਾ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।

Free Reading Plans and Devotionals related to ਰਸੂਲਾਂ ਦੇ ਕਰਤੱਬ 28:26-27