ਰਸੂਲਾਂ ਦੇ ਕਰਤੱਬ 3:19-20
ਰਸੂਲਾਂ ਦੇ ਕਰਤੱਬ 3:19-20 PUNOVBSI
ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ