YouVersion Logo
Search Icon

ਆਮੋਸ 1:1-2

ਆਮੋਸ 1:1-2 PUNOVBSI

ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।।

Free Reading Plans and Devotionals related to ਆਮੋਸ 1:1-2